Skip to content
Melo Podcasts Home
CategoriesLanguagesFollowing

Episode · RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 179: ਮਾਰਚ 27 2026

27 Mar 2026 · 12 min

Play episode WhatsApp Download

Episode notes

ਸਾਬਕਾ ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਜਲਦੀ ਸੀਮਤ ਕਰ ਦੇਣਾ ਚਾਹੀਦਾ ਸੀ; ਐਡਮੰਟਨ ਲਾਗੇ ਹੋਈ ਘਾਤਕ ਗੋਲੀਬਾਰੀ ਦੇ ਮਾਮਲੇ ਚ 18 ਸਾਲਾ ਨੌਜਵਾਨ ‘ਤੇ ਦੂਜੇ ਦਰਜੇ ਦੇ ਕਤਲ ਦੇ ਦੋਸ਼ ਆਇਦ; ਆਰਸੀਐਮਪੀ ਲੋੜ ਮੁਤਾਬਕ ਪੁਲਿਸ ਅਫ਼ਸਰ ਭਰਤੀ ਕਰਨ ਵਿਚ ਨਾਕਾਮ https://www.rcinet.ca/pa/wp-content/uploads/sites/91/2026/04/RCI-Podcast-punjabi-27-march-2026.mp3

Podcast

RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ · News · Punjabi

ਹਰ ਹਫ਼ਤੇ, ਰੇਡੀਓ ਕੈਨੇਡਾ ਇੰਟਰਨੈਸ਼ਨਲ ਐਨ ਪੰਜਾਬੀ 10-ਮਿੰਟ ਦੇ ਪੋਡਕਾਸਟ ਵਿੱਚ ਮੁੱਖ ਕੈਨੇਡੀਅਨ ਖ਼ਬਰਾਂ ਪੇਸ਼ ਕਰਦਾ ਹੈ।

More from RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ All episodes →

  1. 12 Jun 2026 · 11 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 187: ਜੂਨ 12 2026

    ਮੰਕਟਨ ਦੀ ਮਸਜਿਦ ਬਣੀ ਇਸਲਾਮ ਵਿਰੋਧੀ ਕਾਰੇ ਦਾ ਨਿਸ਼ਾਨਾ, ਪੁਲਿਸ ਜਾਂਚ ਸ਼ੁਰੂ; ਪੀਲ ਪੁਲਿਸ ਦਾ ਇਲਜ਼ਾਮ, ਏਅਰ ਕੈਨੇਡਾ ਦੇ ਕੈਪਟਨ ਨੇ ਬਿਨਾਂ ਜ਼ਰੂਰੀ ਲਾਇਸੈਂਸ 17 ਸਾਲ ਤੱਕ ਉਡਾਏ ਜਹਾਜ਼; ਸਰੀ ਨਿਵਾਸੀ ਅਜੈਪਾਲ ਸਿੰਘ ਧਾਲੀਵਾਲ ਮਾਊਂਟ ਐਵਰੈਸਟ ਸਰ ਕਰਨ ਵਾਲੇ ਪਹਿਲੇ ਪੰਜਾਬੀ ਕੈਨੇਡੀਅਨ ਬਣੇ https://www.rcinet.ca/pa/wp-content/uploads/sites/91/2026/06/RCI-Podcast-punjabi-12-june-2026.mp3

  2. 21 May 2026 · 10 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 184: ਮਈ 08 2026

    Carney picks former Supreme Court justice Louise Arbour to be governor general https://www.rcinet.ca/pa/wp-content/uploads/sites/91/2026/05/RCI-Podcast-punjabi-8-may-2026-.mp3

  3. 21 May 2026 · 11 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 182: ਅਪ੍ਰੈਲ 17 2026

    ਅਮਰੀਕੀ ਸ਼ਰਾਬ ‘ਤੇ ਰੋਕ ਹਟਾਉਣਾ ਟਰੰਪ ਵੱਲੋਂ ਸਟੀਲ, ਆਟੋ ਅਤੇ ਲੰਬਰ ਟੈਰਿਫ਼ ਹਟਾਉਣ ‘ਤੇ ਨਿਰਭਰ: ਕਾਰਨੀ; ਕੈਨੇਡਾ ਵੱਲੋਂ ਚੀਨ ਨੂੰ ਆਉਣ-ਜਾਣ ਵਾਲੀਆਂ ਸਿੱਧੀਆਂ ਉਡਾਣਾਂ ਵਿਚ ਵਾਧਾ ਕਰਨ ਦਾ ਐਲਾਨ; ਅਮਰੀਕੀ ਆਰਥਿਕ ਦਬਾਅ ਕਾਰਨ ਕੈਨੇਡਾ ਦੇ ਚੀਨ ਦੇ ਨੇੜੇ ਹੋਣ ਦਾ ਖ਼ਤਰਾ: ਜਸਟਿਨ ਟ੍ਰੂਡੋ https://www.rcinet.ca/pa/wp-content/uploads/sites/91/2026/05/RCI-Podcast-punjabi-24-april-2026-.mp3

  4. 21 May 2026 · 11 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 181: ਅਪ੍ਰੈਲ 10 2026

    3 ਜ਼ਿਮਨੀ ਚੋਣਾਂ ਵਿਚ ਲਿਬਰਲਾਂ ਨੇ ਮਾਰੀ ਬਾਜ਼ੀ, ਕਾਰਨੀ ਦੀ ਬਹੁਮਤ ਦੀ ਸਰਕਾਰ ਬਣੀ; ਸਰੀ ਦੇ ਇੱਕ ਖ਼ਾਲਿਸਤਾਨੀ ਕਾਰਕੁਨ ਨੂੰ ਮਿਲੀ ਗੰਭੀਰ ਖ਼ਤਰੇ ਦੀ ਚਿਤਾਵਨੀ https://www.rcinet.ca/pa/wp-content/uploads/sites/91/2026/05/RCI-Podcast-punjabi-17-april2026-1.mp3

  5. 13 Apr 2026 · 11 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 180: ਅਪ੍ਰੈਲ 03 2026

    30 ਦਿਨਾਂ ਦੇ ਅੰਦਰ-ਅੰਦਰ ਮਿਲਿਆ ਕਰੇਗਾ ਕੈਨੇਡੀਅਨ ਪਾਸਪੋਰਟ, ਨਹੀਂ ਤਾਂ ਫ਼ੀਸ ਵਾਪਸ; ਡੂੰਘੇ ਹੁੰਦੇ ਊਰਜਾ ਸੰਕਟ ਦਰਮਿਆਨ ਕੀ ਕੈਨੇਡਾ ਸੁਰੱਖਿਅਤ ਹੈ?; ਕੈਨੇਡਾ ਵਿੱਚ ਸਿੱਖ ਹੈਰੀਟੇਜ ਮੰਥ ਸ਼ੁਰੂ ਪੇਸ਼ਕਾਰੀ: ਤਾਬਿਸ਼ ਨਕਵੀ https://www.rcinet.ca/pa/wp-content/uploads/sites/91/2026/04/RCI-Podcast-punjabi-3-April-2026.mp3

  6. 19 Jan 2026 · 12 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 172: ਜਨਵਰੀ 16 2025

    ਸਰੀ ਵਿਚ ਇੱਕ ਨਾਮਵਰ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ; ਕੈਨੇਡਾ ਅਤੇ ਬੀਸੀ ਦੇ ਲੋਕਾਂ ਨੂੰ ਭਾਰਤ ਨਾਲ ਨੇੜਲੇ ਸਬੰਧਾਂ ਦਾ ਫ਼ਾਇਦਾ ਹੀ ਹੋਵੇਗਾ: ਪ੍ਰੀਮੀਅਰ ਈਬੀ https://www.rcinet.ca/pa/wp-content/uploads/sites/91/2026/01/RCI-Podcast-punjabi-172.mp3

  7. 19 Jan 2026 · 12 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 171: ਜਨਵਰੀ 09 2025

    ਸਿਆਸੀ ਤਣਾਅ ਦੇ ਵਿਚਕਾਰ ਬੀਸੀ ਪ੍ਰੀਮੀਅਰ ਡੇਵਿਡ ਈਬੀ ਕਰਨਗੇ ਭਾਰਤ ਦਾ ਦੌਰਾ; ਵੇਨੇਜ਼ੁਏਲਾ ‘ਤੇ ਅਮਰੀਕੀ ਕਾਰਵਾਈ ਤੋਂ ਬਾਅਦ ਕੈਨੇਡਾ ਦੀ ਕੀ ਰਹੀ ਪ੍ਰਤਿਕਿਰਿਆ?; ਲੰਬੇ ਸਮੇਂ ਤੋਂ ਲਿਬਰਲ ਐਮਪੀ ਕ੍ਰਿਸਟੀਆ ਫ਼੍ਰੀਲੈਂਡ ਦਾ ਅਸਤੀਫ਼ਾ, ਹਾਊਸ ਦੀ ਬਣਤਰ ਫੇਰ ਬਦਲੀ https://www.rcinet.ca/pa/wp-content/uploads/sites/91/2026/01/RCI-Podcast-punjabi-171.mp3

  8. 19 Jan 2026 · 10 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 170: ਦਸੰਬਰ 26 2025

    ਕੈਨੇਡਾ ਵਿਚ ਫ਼ਲੂ ਦੀ ਦਰ 3 ਸਾਲਾਂ ਦੀ ਸਭ ਤੋਂ ਉੱਚੀ; ਪ੍ਰਧਾਨ ਮੰਤਰੀ ਨੇ ਮਾਰਕ ਵਾਈਜ਼ਮੈਨ ਨੂੰ ਅਮਰੀਕਾ ਵਿੱਚ ਕੈਨੇਡਾ ਦਾ ਨਵਾਂ ਰਾਜਦੂਤ ਐਲਾਨਿਆ; ਰਾਇਨ ਵੈਡਿੰਗ ਦੇ ਡਰੱਗ ਨੈੱਟਵਰਕ ਨਾਲ ਜੁੜੇ ਬ੍ਰੈਂਪਟਨ ਦੇ ਵਕੀਲ ਦੀਪਕ ਪਰਾਦਕਰ ਨੂੰ ਮਿਲੀ ਜ਼ਮਾਨਤ https://www.rcinet.ca/pa/wp-content/uploads/sites/91/2026/01/RCI-Podcast-punjabi-170.mp3

  9. 19 Jan 2026 · 10 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 169: ਦਸੰਬਰ 19, 2025

    ਐਡਮੰਟਨ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਦਾ ਕਤਲ; ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਗੁਮਰਾਹ ਕਰਨ ‘ਤੇ ਬੀਸੀ ਦਾ ਇੱਕ ਪ੍ਰਾਈਵੇਟ ਕਾਲਜ ਬੰਦ https://www.rcinet.ca/pa/wp-content/uploads/sites/91/2026/01/RCI-Podcast-punjabi-19-dec-2025.mp3

  10. 19 Jan 2026 · 10 min

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 168: ਦਸੰਬਰ 12, 2025

    ਇੱਕ ਹੋਰ ਕੰਜ਼ਰਵੇਟਿਵ ਐਮਪੀ ਲਿਬਰਲ ਪਾਰਟੀ ਵਿਚ ਸ਼ਾਮਲ ਹੋਇਆ; ਕੈਨੇਡੀਅਨ ਬਾਈਕਾਟ ਕਾਰਨ ਅਮਰੀਕਾ ਦੇ ਸਰਹੱਦੀ ਸੂਬਿਆਂ ਨੂੰ ਭਾਰੀ ਨੁਕਸਾਨ; 5,000 ਵਿਦੇਸ਼ੀ ਡਾਕਟਰਾਂ ਦੀ ਪੀ ਆਰ ਲਈ ਰਾਹ ਪੱਧਰਾ ਕਰੇਗੀ ਫ਼ੈਡਰਲ ਸਰਕਾਰ https://www.rcinet.ca/pa/wp-content/uploads/sites/91/2026/01/RCI-Podcast-punjabi-17-Oct-2025-1.mp3

Take it with you

The Melo app keeps playing with the screen off, works in the car and on your watch, wakes you to your station, and browses the whole catalogue offline. Free, no ads, no account.

Get it on Google Play